20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕੁਲਬੀਰ ਸਿੰਘ ਜ਼ੀਰਾ ਦਾ ਗੰਨਮੈਨ ਅਫ਼ੀਮ ਸਣੇ ਬੀ.ਐੱਸ.ਐੱਫ. ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ, 20 ਅਕਤੂਬਰ- ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ...

ਅਜੀਤ ਡੈਸਕ 20-10-2026

ਚੰਡੀਗੜ੍ਹ, 20 ਅਕਤੂਬਰ- ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਗੰਨਮੈਨ ਨੂੰ ਅਫ਼ੀਮ ਸਣੇ ਬੀ.ਐੱਸ.ਐੱਫ. ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ। ਇਸਦੀ ਜਾਣਕਾਰੀ ਬਲਤੇਜ ਪੰਨੂ ਨੇ ਸ਼ੋਸਲ ਮੀਡੀਆਂ ਤੇ ਦਿੱਤੀ ਹੈ। 

ਪਿਛਲੀ ਖ਼ਬਰ ਅਟਾਰੀ ਸਰਹੱਦ ਤੇ ਪਹੁੰਚੇ ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਣਾ ਤੇ ਸਾਰਾ ਅਲੀ ਖਾਨ ਅਗਲੀ ਖ਼ਬਰ ਜਗਰਾਉਂ 'ਚ ਦੋ ਥਾਵਾਂ 'ਤੇ ਮਨਾਇਆ ਦੁਸਹਿਰੇ ਦਾ ਤਿਉਹਾਰ