ਬਠਿੰਡਾ, 20 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਸ਼੍ਰੀ ਰਾਮ ਨਾਟਕ ਕਲੱਬ ਰਾਮਾ ਵੱਲੋਂ ਸਮੂਹ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਲੋਕਾਂ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਰਾਮਾ ਮੰਡੀ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ
ਬਠਿੰਡਾ,20 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਸ਼੍ਰੀ ਰਾਮ ਨਾਟਕ ਕਲੱਬ ਰਾਮਾ ਵੱਲੋਂ ਸਮੂਹ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ...
ਅਜੀਤ ਡੈਸਕ
20-10-2026