21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨੌਜਵਾਨ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਦੀ ਮੌਤ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਥਾਣਾ ਡਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ’ਤੇ ਬੀਤੀ ਅੱਧੀ ਰਾਤ ਨੌਜਵਾਨ ਵਲੋਂ ਚਲਾਈਆਂ ਗਈਆਂ ਗੋਲੀਆਂ ਵਿਚ ਇਕ ਡਰਾਈਵਰ ਦੀ ਮੌਤ ਹੋ ਗਈ ਹੈ।

ਅਜੀਤ ਡੈਸਕ 21-10-2026

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)-  ਥਾਣਾ ਡਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ’ਤੇ ਬੀਤੀ ਅੱਧੀ ਰਾਤ ਨੌਜਵਾਨ ਵਲੋਂ ਚਲਾਈਆਂ ਗਈਆਂ ਗੋਲੀਆਂ ਵਿਚ ਇਕ ਡਰਾਈਵਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖਤ ਦਰਬਾਰਾ ਸਿੰਘ ਉਰਫ ਹੈਰੀ ਵਜੋਂ ਕੀਤੀ ਗਈ ਹੈ। ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਪੰਚਕੂਲਾ ਦਾ ਰਹਿਣ ਵਾਲਾ ਸੀ ਅਤੇ ਇੱਥੇ ਕਿਰਾਏ ਦੇ ਕਮਰੇ ਵਿਚ ਰਹਿ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਦੇਰ ਰਾਤ ਉਸ ਦਾ ਝਗੜਾ ਮੁਹੱਲੇ ਦੇ ਨੌਜਵਾਨਾਂ ਨਾਲ ਹੋ ਗਿਆ ਸੀ ਅਤੇ ਇਸ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਜਥੇਦਾਰ ਗੜਗੱਜ ਅੱਜ 84 ਦੇ ਦੰਗਾ ਪੀੜਤਾਂ ਨਾਲ ਕਰਨਗੇ ਮੁਲਾਕਾਤ ਅਗਲੀ ਖ਼ਬਰ ਸੀ.ਬੀ.ਆਈ. ਨੇ ਸੰਭਾਲੀ ਪਰਵਿੰਰ ਸਿੰਘ ਝੋਟਾ ਕਤਲ ਕੇਸ ਦੀ ਜਾਂਚ, ਅੱਜ ਪਰਿਵਾਰ ਤੋਂ ਕਰੇਗੀ ਪੁੱਛਗਿੱਛ