21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅੱਖ ਦੇ ਆਪ੍ਰੇਸ਼ਨ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ ਪੀ.ਜੀ.ਆਈ.

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ)- ਪਟਿਆਲਾ ਪੁਲਿਸ ਬਲਵੰਤ ਸਿੰਘ ਰਾਜੋਆਣਾ ਨੂੰ ਸਖ਼ਤ ਸੁਰੱਖਿਆ ਹੇਠ ਪੀ.ਜੀ.ਆਈ. ਲੈ ਕੇ ਆਈ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਇਕ ਅੱਖ ਦੀ ਸਰਜਰੀ ਹੋਈ ਸੀ ਅਤੇ ਅੱਜ ਉਨ੍ਹਾਂ ਦੀ ਦੂਜੀ ਅੱਖ ਦੀ ਸਰਜਰੀ ਹੋਈ ਹੈ।

ਅਜੀਤ ਡੈਸਕ 21-10-2026

ਆਪ੍ਰੇਸ਼ਨ ਕਰਾਉਣ ਤੋਂ ਬਾਅਦ ਬਾਹਰ ਨਿਕਲਦੇ ਸਮੇਂ ਬਲਵੰਤ ਸਿੰਘ ਰਾਜੋਆਣਾ ਨੇ ਵੱਡੇ ਬਿਆਨ ਦਿੱਤੇ ਹਨ ਕਿ ਇਕ ਤਾਂ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਹੈ ਕਿ ਉਹ ਕਦੋਂ ਮੇਰਾ ਇਨਸਾਫ ਕਰਨਗੇ ਤੇ ਦੂਜਾ ਉਨ੍ਹਾਂ ਨੇ ਪਰਵਿੰਦਰ ਝੋਟੇ ਨੂੰ ਸਲਾਮ ਕਰਦਿਆਂ ਕਿਹਾ ਕਿ ਉਹ ਉਸ ਦੇ ਪਰਿਵਾਰ ਦੇ ਨਾਲ ਹਨ

ਪਿਛਲੀ ਖ਼ਬਰ ਲੁਧਿਆਣਾ ਅਦਾਲਤ ਵਿਚ ਪੇਸ਼ ਹੋਏ ‘ਆਪ’ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਗਲੀ ਖ਼ਬਰ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਵਲੋਂ ਅਣ-ਮਿੱਥੇ ਸਮੇਂ ਲਈ ਹੜਤਾਲ ਸ਼ੁਰੂ- ਬੱਸਾਂ ਦਾ ਚੱਕਾ ਜਾਮ