ਚੰਡੀਗੜ੍ਹ, 21 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਪੰਜਾਬ ਦੀ ਧਰਤੀ 'ਤੇ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਹੋਣ ਜਾ ਰਿਹਾ ਹੈ...
ਜਲੰਧਰ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਪਹੁੰਚੀ ਭਾਰਤੀ ਹਾਕੀ ਟੀਮ ਦਾ ਉਨ੍ਹਾਂ ਦੇ ਅਭਿਆਸ ਸ਼ੁਰੂ ਹੋਣ ਤੋਂ ਪਹਿਲਾਂ ਰਵਾਇਤੀ ਢੰਗ ਨਾਲ ਨਿੱਘਾ ਸਵਾਗਤ ਕੀਤਾ... ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਪਹਿਲੀ ਵਾਰ ਪੰਜਾਬੀਆਂ ਸਾਹਮਣੇ ਆਪਣੇ ਘਰੇਲੂ ਮੈਦਾਨ 'ਤੇ ਖੇਡਦੇ ਨਜ਼ਰ ਆਉਣਗੇ...
ਇਨਕਲਾਬ ਜ਼ਿੰਦਾਬਾਦ!
ਤਾਜ਼ਾ ਖ਼ਬਰਾਂ
Free
ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਪੰਜਾਬ ਦੀ ਧਰਤੀ 'ਤੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਆਯੋਜਨ - ਭਗਵੰਤ ਮਾਨ
ਚੰਡੀਗੜ੍ਹ, 21 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਪੰਜਾਬ ਦੀ ਧਰਤੀ 'ਤੇ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ..
ਅਜੀਤ ਡੈਸਕ
21-10-2026