ਮਾਨਸਾ, 22 ਅਕਤੂਬਰ - ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਵੇਲੇ ਪਰਵਿੰਦਰ ਸਿੰਘ ਝੋਟਾ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਸਹਾਇਤਾ ਰਾਸ਼ੀ ਦਾ ਚੈੱਕ ਪੀੜਤ ਵਿਅਕਤੀ ਨੂੰ ਭੇਟ ਕੀਤਾ। ਇ3ਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਮੌਜ਼ੂਦ ਸਨ।
ਤਾਜ਼ਾ ਖ਼ਬਰਾਂ
Free
ਐੱਸ.ਜੀ.ਪੀ.ਸੀ. ਵਲੋਂ ਪਰਵਿੰਦਰ ਝੋਟਾ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਸਹਾਇਤਾ ਰਾਸ਼ੀ ਭੇਟ
ਮਾਨਸਾ, 22 ਅਕਤੂਬਰ - ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਵੇਲੇ ਪਰਵਿੰਦਰ ਸਿੰਘ ਝੋਟਾ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਾਇਤਾ ਰਾਸ਼ੀ ਭੇਟ ਕੀਤੀ...
ਅਜੀਤ ਡੈਸਕ
22-10-2026