ਭੁਲੱਥ (ਕਪੂਰਥਲਾ), 22 ਅਕਤੂਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਵਾਸੀਆਂ ਵਲੋਂ ਪਿੰਡ ਬਾਗਵਾਨਪੁਰ ਰੋਡ 'ਤੇ ਸਥਿਤ ਸੈਲਰ ਨੂੰ ਜਾਂਦੇ ਤੇਜ਼ ਰਫਤਾਰ ਨਾਲ ਟਰੱਕ ਟਰਾਲੀਆਂ ਕਰਕੇ ਵਾਪਰਦੇ ਹਾਦਸਿਆਂ ਦੇ ਸੰਬੰਧ ਵਿਚ ਕੁਝ ਦਿਨ ਪਹਿਲਾਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ । ਪਿੰਡ ਵਾਸੀਆਂ ਨੇ ਦੱਸਿਆ ਕਿ ਮਸਲਾ ਹੱਲ ਹੁੰਦਾ ਨਾ ਦੇਖ ਕੇ ਅੱਜ ਇਸ ਦੇ ਸੰਬੰਧ ਵਿਚ ਪਿੰਡ ਦੇ ਮੋਹਤਵਾਰ ਵਿਅਕਤੀਆਂ ਤੇ ਹੋਰਨਾਂ ਵਲੋਂ ਇਕੱਤਰ ਹੋ ਕੇ ਤਹਿਸੀਲਦਾਰ ਭੁਲੱਥ ਵਰਿੰਦਰ ਕੁਮਾਰ ਭਾਟੀਆ ਨੂੰ ਲਿਖਤੀ ਮੰਗ ਪੱਤਰ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਸੈਲਰ ਨੂੰ ਜਾਂਦੇ ਤੇਜ਼ ਰਫਤਾਰ ਟਰੱਕ, ਟਰਾਲੀਆਂ ਤੋ ਪ੍ਰੇਸ਼ਾਨ ਕਮਰਾਏ ਵਾਸੀਆਂ ਵਲੋਂ ਤਹਿਸੀਲਦਾਰ ਨੂੰ ਦਿੱਤਾ ਗਿਆ ਮੰਗ ਪੱਤਰ
ਭੁਲੱਥ (ਕਪੂਰਥਲਾ), 22 ਅਕਤੂਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਵਾਸੀਆਂ ਵਲੋਂ ਪਿੰਡ ਬਾਗਵਾਨਪੁਰ ਰੋਡ...
ਅਜੀਤ ਡੈਸਕ
22-10-2026