ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਖੇਡੇ ਜਾਣ ਵਾਲੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਨੇ 5 ਓਵਰਾਂ ਵਿਚ ਇਕ ਵਿਕਟ ਦੇ ਨੁਕਸਾਨ 'ਤੇ 49 ਦੌੜਾਂ ਬਣਾ ਲਈਆਂ ਸਨ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - 5 ਓਵਰਾਂ ਬਾਅਦ ਨਿਊਜ਼ੀਲੈਂਡ 49/1
ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ...
ਅਜੀਤ ਡੈਸਕ
22-10-2026