ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨੇੜੇ ਲਗਾਇਆ ਧਰਨਾ 10ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਵੱਡੀ ਗਿਣਤੀ ’ਚ ਲੋਕ ਤੇ ਆਗੂ ਧਰਨੇ ਵਾਲੀ ਥਾਂ ਪਹੁੰਚ ਰਹੇ ਹਨ। ਇਸ ਮੌਕੇ ਸਾਬਕਾ ਸੈਨਿਕਾਂ ਵਲੋਂ ਨਾਅਰੇਬਾਜ਼ੀ ਵੀ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 10ਵੇਂ ਦਿਨ ’ਚ ਦਾਖ਼ਲ
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ...
ਅਜੀਤ ਡੈਸਕ
22-10-2026