22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ- ਹਰਪਿੰਦਰ ਸਿੰਘ ਭਿੰਦਾ

ਭੁਲੱਥ (ਕਪੂਰਥਲਾ), 22 ਅਕਤੂਬਰ (ਮੇਹਰ ਚੰਦ ਸਿੱਧੂ)- ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਕਿਸਾਨਾਂ ਦਾ...

ਅਜੀਤ ਡੈਸਕ 22-10-2026

ਭੁਲੱਥ (ਕਪੂਰਥਲਾ), 22 ਅਕਤੂਬਰ (ਮੇਹਰ ਚੰਦ ਸਿੱਧੂ)- ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ। ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਵਲੋਂ ਚੋਣਵੇਂ ਆਗੂਆਂ ਦੀ ਭੁਲੱਥ ਵਿਖੇ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਕੁਝ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਾਸਤੇ ਅਜਿਹਾ ਕਰਨਾ ਕਿਸਾਨਾਂ ਨਾਲ ਸ਼ਰੇਆਮ ਧੱਕਾ ਹੈ ।

ਪਿਛਲੀ ਖ਼ਬਰ ਮੰਗਾਂ ਪੂਰੀਆਂ ਹੋਣ ’ਤੇ ਹੀ ਹੋਵੇਗਾ ਸੰਸਕਾਰ- ਝੋਟੇ ਦੀ ਪਤਨੀ ਅਗਲੀ ਖ਼ਬਰ ਝੋਟਾ ਹੱਤਿਆ ਕਾਂਡ ਦੇ 5 ਨਵੰਬਰ ਤੱਕ ਮੁੱਖ ਦੋਸ਼ੀ ਸਮੇਤ ਚਾਰੇ ਨਿਆਂਇਕ ਹਿਰਾਸਤ ’ਚ ਭੇਜੇ