23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ’ਚ ਹੋ ਗਿਆ ਹੰਗਾਮਾ

ਚੰਡੀਗੜ੍ਹ, 23 ਅਕਤੂਬਰ- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਹੰਗਾਮਾ ਹੋ ਗਿਆ। ਕਾਂਗਰਸੀ ਆਗੂਆਂ ਨੇ ਸਦਨ ਦੇ ਅੰਦਰ ਨਾਅਰੇਬਾਜ਼ੀ ਕੀਤੀ ਤੇ ਸਪੀਕਰ ਵਲੋਂ ਤਾੜਨਾ ਕਰਦੇ ਹੋਏ ਸ਼ਬਦਾਂ ਦੀ ਮਰਿਆਦਾ ਰੱਖਣ ਲਈ ਕਿਹਾ ਗਿਆ।

ਅਜੀਤ ਡੈਸਕ 23-10-2026

ਚੰਡੀਗੜ੍ਹ, 23 ਅਕਤੂਬਰ- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਹੰਗਾਮਾ ਹੋ ਗਿਆ। ਕਾਂਗਰਸੀ ਆਗੂਆਂ ਨੇ ਸਦਨ ਦੇ ਅੰਦਰ ਨਾਅਰੇਬਾਜ਼ੀ ਕੀਤੀ ਤੇ ਸਪੀਕਰ ਵਲੋਂ ਤਾੜਨਾ ਕਰਦੇ ਹੋਏ ਸ਼ਬਦਾਂ ਦੀ ਮਰਿਆਦਾ ਰੱਖਣ ਲਈ ਕਿਹਾ ਗਿਆ। 

ਪਿਛਲੀ ਖ਼ਬਰ ਭਾਰੀ ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ਵਿਚੋਂ ਕੀਤਾ ਵਾਕ ਆਊਟ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਦੂਜਾ ਦਿਨ