23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਵਿਰੁੱਧ ਲਿਆਂਦਾ ਮਤਾ

ਚੰਡੀਗੜ੍ਹ, 23 ਅਕਤੂਬਰ -ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਖਿਲਾਫ਼ ਸਦਨ ਵਿਚ ਮਤਾ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਦਨ ਦੇ ਵਿਚਕਾਰ ਆ ਕੇ ਚੇਅਰਪਰਸਨ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ।

ਅਜੀਤ ਡੈਸਕ 23-10-2026

ਚੰਡੀਗੜ੍ਹ, 23 ਅਕਤੂਬਰ -ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਖਿਲਾਫ਼ ਸਦਨ ਵਿਚ ਮਤਾ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਦਨ ਦੇ ਵਿਚਕਾਰ ਆ ਕੇ ਚੇਅਰਪਰਸਨ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਉਨ੍ਹਾਂ ਨੇ ਮਜ਼ਦੂਰਾਂ ਨੂੰ ਬੰਧੂਆ ਮਜ਼ਦੂਰ ਕਹਿ ਕੇ ਉਨ੍ਹਾਂ ਦਾ ਅਪਮਾਨ ਕੀਤਾ। ਇਸ ਲਈ ਉਨ੍ਹਾਂ ਨੂੰ ਬਾਕੀ ਸੈਸ਼ਨ ਲਈ ਬਰਖਾਸਤ ਕਰ ਦੇਣਾ ਚਾਹੀਦਾ ਹੈ।

ਪਿਛਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪਾਸ ਅਗਲੀ ਖ਼ਬਰ ਪੰਜਾਬ ਜਾਣਦਾ ਹੈ ਕਾਂਗਰਸ ਦਾ ਇਤਿਹਾਸ- ਹਰਪਾਲ ਸਿੰਘ ਚੀਮਾ