ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣੀ ਐਕਸ਼ਨ ਕਮੇਟੀ ਦੀ ਇਕੱਤਰਤਾ ਜਾਰੀ ਹੈ। ਇਸ ਮੀਟਿੰਗ ਉਪਰੰਤ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ 3 ਮੈਂਬਰੀ ਕਮੇਟੀ ਨਾਲ ਮੀਟਿੰਗ ਹੋਵੇਗੀ। ਉੱਧਰ 11 ਦਿਨ ਵੀ ਸਥਾਨਕ ਤਿੰਨਕੋਨੀ ਨੇੜੇ ਰੋਸ ਧਰਨਾ ਜਾਰੀ ਹੈ ਅਤੇ ਸਿਵਲ ਹਸਪਤਾਲ ਮਾਨਸਾ ਦੀ ਮੋਰਚਰੀ ਨੇੜੇ ਵੀ ਨੌਜਵਾਨਾਂ ਵਲੋਂ ਪਹਿਰੇਦਾਰੀ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਝੋਟਾ ਹੱਤਿਆ ਮਾਮਲੇ ’ਚ ਐਕਸ਼ਨ ਕਮੇਟੀ ਦੀ ਮੀਟਿੰਗ ਜਾਰੀ
ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣੀ ਐਕਸ਼ਨ ਕਮੇਟੀ ਦੀ ਇਕੱਤਰਤਾ ਜਾਰੀ ਹੈ।
ਅਜੀਤ ਡੈਸਕ
23-10-2026