23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਕਾਰ ਵਲੋਂ ਮਿਲੀਆਂ ਲਿਖਤੀ ਮੰਗਾਂ ’ਤੇ ਐਕਸ਼ਨ ਕਮੇਟੀ ਕਰੇਗੀ ਵਿਚਾਰ- ਮਾਨਿਕ ਗੋਇਲ

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਝੋਟਾ ਐਕਸ਼ਨ ਕਮੇਟੀ ਦੇ ਮੈਂਬਰ ਮਾਨਿਕ ਗੋਇਲ ਨੇ ਦੱਸਿਆ ਕਿ....

ਅਜੀਤ ਡੈਸਕ 23-10-2026

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਝੋਟਾ ਐਕਸ਼ਨ ਕਮੇਟੀ ਦੇ ਮੈਂਬਰ ਮਾਨਿਕ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਠਿਤ ਕਮੇਟੀ ਨਾਲ ਹੋਈ ਮੀਟਿੰਗ ਵਿਚ ਉਨ੍ਹਾਂ ਨੂੰ ਲਿਖਤੀ ਮੰਗਾਂ ਮੰਨੀਆਂ ਹਨ, ਜਿਨ੍ਹਾਂ ’ਤੇ ਹੁਣ ਐਕਸ਼ਨ ਕਮੇਟੀ ਵਲੋਂ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਮੰਗਾਂ ਸਬੰਧੀ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ ਅਤੇ ਕਿਸੇ ਕਿਸਮ ਦੀ ਚਲਾਕੀ ਨਾ ਵਰਤੀ ਜਾਵੇ।

ਉਨ੍ਹਾਂ ਕਿਹਾ ਕਿ ਹੁਣ ਐਕਸ਼ਨ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਫਿਰ ਸਿੱਟ ਨਾਲ ਫਿਰ ਮੀਟਿੰਗ ਬਾਰੇ ਵਿਚਾਰਿਆ ਜਾਵੇਗਾ।

ਪਿਛਲੀ ਖ਼ਬਰ ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ, 30 ਅਕਤੂਬਰ ਨੂੰ ਹੋਵੇਗਾ ਸ਼ੋਅ ਅਗਲੀ ਖ਼ਬਰ ਸੈਸ਼ਨ ਦੌਰਾਨ ਪੰਜਾਬ ਦੀ ਕਿਸਾਨੀ ਅਤੇ ਲੋਕਤੰਤਰ ਨੂੰ ਬਚਾਉਣ ਲਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ