ਚੰਡੀਗੜ੍ਹ, 24 ਅਕਤੂਬਰ (ਰਜਿੰਦਰ ਮਾਰਕੰਡਾ)- ਪੰਜਾਬ ਇੰਜੀਨੀਅਰ ਕਾਲਜ ਚੰਡੀਗੜ੍ਹ ਵਿਖੇ 56ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਹੋਈ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪਹੁੰਚੇ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦੀ ਸ਼ੁਰੂਆਤ ਕੀਤੀ।
ਤਾਜ਼ਾ ਖ਼ਬਰਾਂ
Free
ਪੰਜਾਬ ਇੰਜੀਨੀਅਰ ਕਾਲਜ ਚੰਡੀਗੜ੍ਹ ਵਿਖੇ 56ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ
ਚੰਡੀਗੜ੍ਹ, 24 ਅਕਤੂਬਰ (ਰਜਿੰਦਰ ਮਾਰਕੰਡਾ)- ਪੰਜਾਬ ਇੰਜੀਨੀਅਰ ਕਾਲਜ ਚੰਡੀਗੜ੍ਹ ਵਿਖੇ 56ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਹੋਈ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪਹੁੰਚੇ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦੀ ਸ਼ੁਰੂਆਤ ਕੀਤੀ।
ਅਜੀਤ ਡੈਸਕ
24-10-2026