ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਕ੍ਰਾਈਸਟਚਰਚ ਵਿਖੇ ਇਹ ਮੈਚ ਦੁਪਹਿਰ 12.30 ਵਜੇ ਖੇਡਿਆ ਜਾਵੇਗਾ। 5 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ ਨੇ 1-0 ਦੀ ਬੜਤ ਹਾਸਲ ਕਰ ਲਈ ਹੈ ਤੇ ਅੱਜ ਦਾ ਮੈਚ ਜਿੱਤ ਕੇ ਟੀਮ ਦੀਆਂ ਨਜ਼ਰਾਂ ਬੜਤ ਮਜ਼ਬੂਤ ਕਰਨ 'ਤੇ ਹੋਣਗੀਆਂ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 ਅੱਜ
ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਕ੍ਰਾਈਸਟਚਰਚ...
ਅਜੀਤ ਡੈਸਕ
24-10-2026