ਨਵੀਂ ਦਿੱਲੀ, 24 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਆਈ.ਟੀ.ਬੀ.ਪੀ. ਦੇ ਸਥਾਪਨਾ ਦਿਵਸ 'ਤੇ, ਮੈਂ ਇਸ ਬਲ ਦੇ ਸਮੂਹ ਜਵਾਨਾਂ ਨੂੰ ਵਧਾਈ ਦਿੰਦਾ ਹਾਂ। ਆਈ.ਟੀ.ਬੀ.ਪੀ. ਦੇ 'ਹਿਮਵੀਰਾਂ' ਨੇ ਆਪਣੀ ਬੇਮਿਸਾਲ ਬਹਾਦਰੀ ਨਾਲ ਵਿਸ਼ੇਸ਼ ਪਛਾਣ ਬਣਾਈ ਹੈ। ਉਨ੍ਹਾਂ ਨੇ ਹਮੇਸ਼ਾ ਅਦਭੁਤ ਦ੍ਰਿੜ੍ਹ ਇਰਾਦੇ ਨਾਲ ਹਰ ਚੁਣੌਤੀ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਕੁਰਬਾਨੀਆਂ ਦੇਸ਼ ਲਈ ਪ੍ਰੇਰਨਾ ਦਾ ਇਕ ਵੱਡਾ ਸਰੋਤ ਹਨ।"
ਤਾਜ਼ਾ ਖ਼ਬਰਾਂ
Free
ਆਈ.ਟੀ.ਬੀ.ਪੀ. ਦੇ ਸਥਾਪਨਾ ਦਿਵਸ 'ਤੇ ਸਮੂਹ ਜਵਾਨਾਂ ਨੂੰ ਵਧਾਈ - ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 24 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਆਈ.ਟੀ.ਬੀ.ਪੀ. ਦੇ ਸਥਾਪਨਾ ਦਿਵਸ 'ਤੇ, ਮੈਂ ਇਸ ਬਲ ਦੇ ਸਮੂਹ ਜਵਾਨਾਂ ਨੂੰ...
ਅਜੀਤ ਡੈਸਕ
24-10-2026