ਕ੍ਰਾਈਸਟਚਰਚ, 24 ਅਕਤੂਬਰ - ਦੂਜੇ ਟੀ-20 ਵਿਚ 181 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੇ ਟੀਮ ਨੇ 5 ਓਵਰਾਂ ਵਿਚ ਇਕ ਵਿਕਟ ਦੇ ਨੁੇਕਸਾਨ 'ਤੇ 41 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ 22 (13 ਗੇਂਦਾਂ) ਅਤੇ ਵੈਭਵ ਸੂਰਿਆਵੰਸ਼ੀ 1 (2 ਗੇਂਦਾਂ)) ਦੌੜ ਬਣਾ ਕੇ ਖੇਡ ਰਹੇ ਸਨ। ਸੰਜੂ ਸੈਮਸਨ 14 (17 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - 5 ਓਵਰਾਂ ਬਾਅਦ ਭਾਰਤ 41/1
ਕ੍ਰਾਈਸਟਚਰਚ, 24 ਅਕਤੂਬਰ - ਦੂਜੇ ਟੀ-20 ਵਿਚ 181 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੇ ਟੀਮ ਨੇ 5 ਓਵਰਾਂ ਵਿਚ ਇਕ...
ਅਜੀਤ ਡੈਸਕ
24-10-2026