24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦੂਜੇ ਟੀ-20 ''ਚ ਭਾਰਤ ਨੇ 4 ਵਿਕਟਾਂ ਨਾਲ ਹਰਾਇਆ ਨਿਊਜ਼ੀਲੈਂਡ ਨੂੰ

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਦੀ ਕ੍ਰਿਕਟ ਟੀਮ ਨੇ ਦੂਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ...

ਅਜੀਤ ਡੈਸਕ 24-10-2026

ਕ੍ਰਾਈਸਟਚਰਚ, 24 ਅਕਤੂਬਰ - ਭਾਰਤ  ਦੀ ਕ੍ਰਿਕਟ ਟੀਮ ਨੇ ਦੂਜੇ ਟੀ-20 ਮੈਚ ਵਿਚ ਨਿਊਜ਼ੀਲੈਂਡ  ਦੀ ਕ੍ਰਿਕਟ ਟੀਮ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊੀਜ਼ੀਲੈਂਡ ਨੇ 6 ਵਿਕਟਾਂ ਦੇ ਨੁਕਸਾਨ 'ਤੇ 180 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ ਟੀਚਾ ਇਕ ਗੇਂਦ ਰਹਿੰਦਿਆਂ 6 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਤਿਲਕ ਵਰਮਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 26 ਗੇਂਦਾਂ ਵਿਚ 51 ਅਤੇ ਨਿਤਿਸ਼ ਕੁਮਾਰ ਰੈੱਡੀ ਨੇ 13 ਗੇਂਦਾਂ ਵਿਚ 26 ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਇਸ ਦੇ ਨਾਲ ਹੀ 5 ਮੈਚਾਂ ਦੀ ਲੜੀ ਵਿਚ ਭਾਰਤ ਨੁੇ 2-0 ਦੀ ਬੜਤ ਹਾਸਲ ਕਰ ਲਈ। 

ਪਿਛਲੀ ਖ਼ਬਰ ਪੰਜਾਬ ਦੀਆਂ ਸਰਕਾਰੀ ਮੁਲਾਜ਼ਮ ਜੱਥੇਬੰਦੀਆਂ ਨੇ ਕੀਤਾ ਅਗਲੇਰੀ ਸੰਘਰਸ਼ ਦਾ ਐਲਾਨ, 13 ਤੋਂ 19 ਨਵੰਬਰ ਤੱਕ ਲਗੇਗਾ ਪੱਕਾ ਮ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਬਠਿੰਡਾ ਦਿਹਾਤੀ ਦੇ ਬੀ.ਸੀ. ਵਿੰਗ ਦੀ ਮੀਟਿੰਗ