24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੋਲਾਰਡ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ ਨਿਯੁਕਤ

ਮੁੰਬਈ, 24 ਅਕਤੂਬਰ (ਪੀ. ਟੀ. ਆਈ.)-ਵੈਸਟ ਇੰਡੀਜ਼ ਦੇ ਸਾਬਕਾ ਹਰਫ਼ਨਮੌਲਾ ਖਿਡਾਰੀ ਕੀਰੋਨ ਪੋਲਾਰਡ ਨੂੰ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਮਹੇਲਾ ਜੈਵਰਧਨੇ ਦੇ ਅਹੁਦਾ ਛੱਡਣ ਤੋਂ ਬਾਅਦ ਲਿਆ ਗਿਆ ਹੈ।ਪੋਲਾਰਡ, ...

ਅਜੀਤ ਡੈਸਕ 25-10-2026

ਮੁੰਬਈ, 24 ਅਕਤੂਬਰ (ਪੀ. ਟੀ. ਆਈ.)-ਵੈਸਟ ਇੰਡੀਜ਼ ਦੇ ਸਾਬਕਾ ਹਰਫ਼ਨਮੌਲਾ ਖਿਡਾਰੀ ਕੀਰੋਨ ਪੋਲਾਰਡ ਨੂੰ ਮੁੰਬਈ ਇੰਡੀਅਨਜ਼ ਦਾ ਮੁੱਖ ਕੋਚ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਮਹੇਲਾ ਜੈਵਰਧਨੇ ਦੇ ਅਹੁਦਾ ਛੱਡਣ ਤੋਂ ਬਾਅਦ ਲਿਆ ਗਿਆ ਹੈ।ਪੋਲਾਰਡ, ਜੋ ਪਿਛਲੇ ਕੁਝ ਸੀਜ਼ਨਾਂ ਤੋਂ ਮੁੰਬਈ ਇੰਡੀਅਨਜ਼ ਦੇ ਬੱਲੇਬਾਜ਼ੀ ਕੋਚ ਵਜੋਂ ਸੇਵਾ ਨਿਭਾਅ ਰਹੇ ਸਨ, ਹੁਣ ਆਈ.ਪੀ.ਐਲ. 2027 ਸੀਜ਼ਨ ਲਈ ਟੀਮ ਦੀ ਜ਼ਿੰਮੇਵਾਰੀ ਸੰਭਾਲਣਗੇ। ਫਰੈਂਚਾਈਜ਼ੀ ਦਾ ਟੀਚਾ ਆਪਣੇ ਖ਼ਿਤਾਬ ਦੇ ਸੋਕੇ ਨੂੰ ਖਤਮ ਕਰਨ ਦਾ ਹੈ। ਟੀਮ ਨੇ ਆਖਰੀ ਵਾਰ 2020 ਵਿਚ ਟਰਾਫ਼ੀ ਜਿੱਤੀ ਸੀ।

 

ਪਿਛਲੀ ਖ਼ਬਰ ਅਮਰੀਕਾ ਵਿਚ ਦੇਸ਼ ਨਿਕਾਲੇ ਦੇ ਡਰੋਂ ਇਲਾਜ ਕਰਵਾਉਣ ਨਾ ਗਈ ਕੈਨੇਡੀਅਨ ਔਰਤ ਦੀ ਮੌਤ ਅਗਲੀ ਖ਼ਬਰ ਫਰੈਂਚ ਓਪਨ : ਸਿੰਧੂ 13 ਸਾਲ ਦਾ ਇੰਤਜ਼ਾਰ ਖ਼ਤਮ ਕਰ ਕੇ ਫਾਈਨਲ ਵਿਚ