25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਮਿੰਦਰ ਸਿੰਘ ਝੋਟੇ ਦੇ ਕਾਤਲਾਂ ਵਿਰੁੱਧ ਮੱਲਵਾਲਾ ਵਿਖੇ ਰੋਸ ਪ੍ਰਦਰਸ਼ਨ

ਰਾਮਾ ਮੰਡੀ (ਬਠਿੰਡਾ), 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹੀਦ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਤੋਂ ਬਾਅਦ ਐਕਸ਼ਨ ਕਮੇਟੀ...

ਅਜੀਤ ਡੈਸਕ 25-10-2026

ਰਾਮਾ ਮੰਡੀ (ਬਠਿੰਡਾ), 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹੀਦ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਤੋਂ ਬਾਅਦ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਪਿੰਡ ਮੱਲਵਾਲਾ ਦੇ ਵਾਸੀਆਂ ਵਲੋਂ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਮੱਲਵਾਲਾ ਦੀ ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਹਰਪਿੰਦਰ ਸਿੰਘ ਸਰਾਂ, ਗੁਰਚਰਨ ਸਿੰਘ ਸਾਬਕਾ ਮੈਂਬਰ, ਬਿੱਕਰ ਸਿੰਘ, ਆਲਮਾ ਖਾਨ, ਗੁਰਦੀਪ ਸਿੰਘ, ਦਰਸ਼ਨ ਸਿੰਘ, ਰਮਨਦੀਪ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਮੱਲਵਾਲਾ, ਅਮਰਪਾਲ ਸਿੰਘ, ਨੈਬ ਸਿੰਘ ਭੰਗੂ, ਕੇਵਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਕਾਲਾ ਸੰਘਿਆਂ ਪੈਟਰੋਲ ਪੰਪ ਨੇੜਿਓਂ ਇਕ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਵਿਸ਼ਾਲ 'ਸ਼ੋਭਾ ਯਾਤਰਾ...