ਲਖਨਊ, 26 ਅਕਤੂਬਰ - ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਲਖਨਊ ਹਵਾਈ ਅੱਡੇ 'ਤੇ ਪਹੁੰਚੇ।ਉਹ 2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ ਲਈ ਬਣੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਹੋਣਗੇ।
ਤਾਜ਼ਾ ਖ਼ਬਰਾਂ
Free
ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਲਖਨਊ ਪਹੁੰਚੇ ਰਾਹੁਲ ਗਾਂਧੀ
ਲਖਨਊ, 26 ਅਕਤੂਬਰ - ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਲਖਨਊ ਹਵਾਈ ਅੱਡੇ 'ਤੇ ਪਹੁੰਚੇ।ਉਹ 2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ...
ਅਜੀਤ ਡੈਸਕ
26-10-2026