26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਯੂ.ਪੀ. - ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ 'ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

ਲਖਨਊ, 26 ਅਕਤੂਬਰ - 2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ ਲਈ ਬਣੀ ਵਿਸ਼ੇਸ਼ ਅਦਾਲਤ ਵਿਚ ਪੇਸ਼...

ਅਜੀਤ ਡੈਸਕ 26-10-2026

ਲਖਨਊ, 26 ਅਕਤੂਬਰ - 2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ ਲਈ ਬਣੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਹੋਣਗੇ। ਲਖਨਊ ਤੋਂ ਸੁਲਤਾਨਪੁਰ ਜਾਂਦੇ ਸਮੇਂ ਪੂਰਵਾਂਚਲ ਐਕਸਪ੍ਰੈੱਸ ਵੇਅ 'ਤੇ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ 'ਚ ਟਕਰਾ ਗਈਆਂ। ਇਸ ਦੌਰਾਨ ਰਾਹੁਲ ਗਾਂਓਧੀ ਪੂਰੀ ਤਰਾਂ ਸੁਰੱਖਿਅਤ ਹਨ ਜਦਕਿ ਉਨ੍ਹਾਂ ਦੇ ਕੁਝ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋਏ ਹਨ।

ਪਿਛਲੀ ਖ਼ਬਰ ਦੁਨੀਆ ਦੀ ਲਗਭਗ ਅੱਧੀ ਆਬਾਦੀ ਦੀ ਨੁਮਾਇੰਦਗੀ ਕਰਦੇ ਹਨ ਬ੍ਰਿਕਸ ਰਾਸ਼ਟਰ - 12ਵੇਂ ਬ੍ਰਿਕਸ ਸੰਸਦੀ ਫੋਰਮ ਚ, ਓਮ ਬਿਰਲਾ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ