ਲਖਨਊ, 26 ਅਕਤੂਬਰ - ਸੁਲਤਾਨਪੁਰ ਦੀ ਵਿਸ਼ੇਸ਼ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਮਾਮਲਾ ਖਾਰਜ ਕਰ ਦਿੱਤਾ।
ਰਾਹੁਲ ਗਾਂਧੀ 2018 ਦੇ ਇਕ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਫੈਸਲੇ ਲਈ ਅਦਾਲਤ ਵਿੱਚ ਪੇਸ਼ ਹੋਏ।
ਤਾਜ਼ਾ ਖ਼ਬਰਾਂ
Free
ਯੂ.ਪੀ. - ਮਾਣਹਾਨੀ ਮਾਮਲੇ ''ਚ ਰਾਹੁਲ ਗਾਂਧੀ ਨੂੰ ਰਾਹਤ, ਅਦਾਲਤ ਨੇ ਕੇਸ ਕੀਤਾ ਖਾਰਜ
ਲਖਨਊ, 26 ਅਕਤੂਬਰ - ਸੁਲਤਾਨਪੁਰ ਦੀ ਵਿਸ਼ੇਸ਼ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ...
ਅਜੀਤ ਡੈਸਕ
26-10-2026