26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਗਰ ਕੀਰਤਨ ਦੌਰਾਨ ਹਵਾਈ ਜਹਾਜ ਵਲੋਂ ਫੁੱਲਾਂ ਦੀ ਵਰਖਾ

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਹਵਾਈ...

ਅਜੀਤ ਡੈਸਕ 26-10-2026

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਹਵਾਈ ਜਹਾਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਆਰ.ਟੀ.ਸੀ. ਦੇ ਬੇੜੇ ਵਿਚ ਸ਼ਾਮਿਲ ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਵੇਣੂਗੋਪਾਲ ਵਲੋਂ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ