27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਾਂਗਰਸ ਵਿਧਾਇਕਾਂ ਵਲੋਂ ਵਿਧਾਨ ਸਭਾ ਗੈਲਰੀ ਚ ਪ੍ਰਦਰਸ਼ਨ

ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ ) - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖਰੀ ਦਿਨ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ...

ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ( ਵਿਕਰਮਜੀਤ ਸਿੰਘ ਮਾਨ )  - ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੁਅੱਤਲ ਕੀਤੇ ਜਾਣ ਦੇ ਚਲਦਿਆਂ ਉਨ੍ਹਾਂ ਨੂੰ ਸਦਨ ਚ ਆਉਣ ਦੀ ਇਜਾਜ਼ਤ ਨਹੀਂ ਸੀ, ਪਰ ਕਾਂਗਰਸ ਵਿਧਾਇਕ ਖਹਿਰਾ ਨੂੰ ਸਦਨ ਚ ਆਉਣ ਦੇਣ ਦੀ ਮੰਗ ਕਰਦੇ ਹੋਏ ਖੁਦ ਵੀ ਸਦਨ ਵਿਚ ਨਹੀਂ । ਇਸੇ ਮੁੱਦੇ ਨੂੰ ਲੈ ਕੇ ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਗੈਲਰੀ ਵਿਚ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ।

ਪਿਛਲੀ ਖ਼ਬਰ ਵਿਧਾਨ ਸਭਾ ਦੇ ਬਾਹਰ ਜ਼ਬਰਦਸਤ ਹੰਗਾਮਾ, ਕਾਂਗਰਸ ਤੇ 'ਆਪ' ਵਿਧਾਇਕਾਂ ਵਿਚਕਾਰ ਬਹਿਸ ਅਗਲੀ ਖ਼ਬਰ ਮੈਂ ਕਾਂਗਰਸੀ ਹਾਂ ਤੇ ਕਾਂਗਰਸੀ ਹੀ ਮਰਾਂਗਾ - ਭਾਜਪਾ 'ਚ ਜਾਣ ਦੀਆਂ ਚਰਚਾਵਾਂ 'ਤੇ ਰਾਣਾ ਗੁਰਜੀਤ ਸਿੰਘ