27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਚ ਉਠਾਇਆ ਜਗਤਾਰ ਸਿੰਘ ਹਵਾਰਾ ਦਾ ਮੁੱਦਾ

ਚੰਡੀਗੜ੍ਹ, 27 ਅਕਤੂਬਰ - ਵਿਧਾਨ ਸਭਾ ਇਜਲਾਸ ਦੇ ਆਖਰੀ ਦਿਨ 'ਆਪ' ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਵਿਚ ਜਗਤਾਰ ਸਿੰਘ ਹਵਾਰਾ...

ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ - ਵਿਧਾਨ ਸਭਾ ਇਜਲਾਸ ਦੇ ਆਖਰੀ ਦਿਨ 'ਆਪ' ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਵਿਚ ਜਗਤਾਰ ਸਿੰਘ ਹਵਾਰਾ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣੀ ਚਾਹਦਿੀ ਹੈ। ਪੈਰੋਲ ਲਈ ਕੈਬਨਿਟ ਕਮੇਟੀ ਦਾ ਗਠਨ ਹੋਣਾ ਚਾਹੀਦਾ ਹੈ ਤੇ ਕਮੇਟੀ ਨੂੰ ਕੇਂਦਰ ਕੋਲ ਭੇਜਿਆ ਜਾਵੇ। ਜਗਤਾਰ ਸਿੰਘ ਹਵਾਰਾ ਨੂੰ ਮਾਂ ਦੀ ਸੇਵਾ ਦਾ ਅਧਿਕਾਰ ਮਿਲਣਾ ਚਾਹੀਦਾ ਹੈ।

ਪਿਛਲੀ ਖ਼ਬਰ ਨਸ਼ਿਆਂ ਦੇ ਖਾਤਮੇ ਲਈ ਲੋਕ ਜਾਗਰੂਕ ਰੈਲੀ ਦਾ ਆਗਾਜ਼ ਅਗਲੀ ਖ਼ਬਰ ਗਿਆਨੇਸ਼ ਕੁਮਾਰ ਨੂੰ ਹਟਾਏ ਜਾਣ ਅਤੇ ਚੋਣ ਪ੍ਰਣਾਲੀ 'ਚ ਸੁਧਾਰ ਤੱਕ ਅਸੀਂ ਚੁੱਪ ਨਹੀਂ ਬੈਠਾਂਗੇ - ਵੇਣੂਗੋਪਾਲ