ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਿਚ 35 ਸਾਲਾਂ ਨੌਜਵਾਨ ਦਲਜੀਤ ਸਿੰਘ ਜੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਪਰਿਵਾਰ ਵਲੋਂ ਲਾਸ਼ ਨੂੰ ਸਰਸਾ ਮਾਨਸਾ ਰੋਡ ਦੇ ਉੱਪਰ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਨਸ਼ਾ ਵੇਚਣ ਵਾਲਿਆਂ 'ਤੇ ਕਾਰਵਾਈ ਨਹੀਂ ਹੋਵੇਗੀ ਉਦੋਂ ਤੱਕ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਨਸੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ
ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਿਚ 35 ਸਾਲਾਂ ਨੌਜਵਾਨ ਦਲਜੀਤ ਸਿੰਘ...
ਅਜੀਤ ਡੈਸਕ
27-10-2026