ਚੰਡੀਗੜ੍ਹ, 27 ਅਕਤੂਬਰ - ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਰਜਿਸਟਰ ਨਹੀਂ ਕੀਤਾ ਜਾ ਰਿਹਾ । ਇਸ ਨੂੰ ਲੈ ਕੇ ਚੋਣ ਕਮਿਸ਼ਨ 2 ਵਾਰ ਪੰਜਾਬ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਚੁੱਕਾ ਹੈ ਪਰ ਗ੍ਰਹਿ ਮੰਤਰਾਲੇ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਉਠਾਇਆ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਦਾ ਮੁੱਦਾ
ਚੰਡੀਗੜ੍ਹ, 27 ਅਕਤੂਬਰ - ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ ਵਾਰਿਸ ਪੰਜਾਬ...
ਅਜੀਤ ਡੈਸਕ
27-10-2026