27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ੍ਰੀ ਹਰਿਮੰਦਰ ਵਿਖੇ ਪਹਿਲੀ ਵਾਰ ਵਿਦੇਸ਼ੀ ਆਤਿਸ਼ਬਾਜੀ ਦਾ ਜਲਵਾ ਅਤੇ ਚਮਕਿਆ ਅਸਮਾਨ

ਅੰਮ੍ਰਿਤਸਰ, 27 ਅਕਤੂਬਰ- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ 'ਤੇ ਸ੍ਰੀ ਹਰਿਮੰਦਰ ਸਾਹਿਬ....

ਅਜੀਤ ਡੈਸਕ 27-10-2026

ਅੰਮ੍ਰਿਤਸਰ, 27 ਅਕਤੂਬਰ- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ 'ਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਵਿੱਤਰ ਸਰੋਵਰ ਦੇ ਕਿਨਾਰੇ ਸ਼ਰਧਾਲੂਆਂ ਵਲੋਂ ਦੀਪਮਾਲਾ ਕੀਤੀ ਗਈ। 

ਸ੍ਰੀ ਹਰਿਮੰਦਰ ਵਿਖੇ ਪਹਿਲੀ ਵਾਰ ਵਿਦੇਸ਼ੀ ਆਤਿਸ਼ਬਾਜੀ ਦਾ ਜਲਵਾ ਦੇਖਣ ਨੂੰ ਮਿਲਿਆ ਅਤੇ ਚਮਕਿਆ ਅਸਮਾਨ, ਸ਼ਰਧਾਲੂਆਂ ਦੇ ਖਿੜੇ ਚਿਹਰੇ। 
 

 

ਪਿਛਲੀ ਖ਼ਬਰ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਸੀ ਕੋਸ਼ਿਸ਼- ਐਸ.ਐਸ.ਪੀ. ਅਗਲੀ ਖ਼ਬਰ ਮਸ਼ਹੂਰ ਟੀਵੀ ਸ਼ੋਅ ‘ਸੀਆਈਡੀ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ