ਚੰਡੀਗੜ੍ਹ, 29 ਅਕਤੂਬਰ - ਯੁੱਧ ਨਸ਼ਿਆਂ ਵਿਰੁੱਧ ਦੇ 606ਵੇਂ ਦਿਨ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਲ ਹੀ ਪੁਲਿਸ ਵਲੋਂ 20.2 ਕਿਲੋਗ੍ਰਾਮ ਹੈਰੋਇਨ, 565 ਨਸ਼ੀਲੀਆਂ ਗੋਲੀਆਂ, ਅਤੇ 6,550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 606ਵੇਂ ਦਿਨ 147 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 29 ਅਕਤੂਬਰ - ਯੁੱਧ ਨਸ਼ਿਆਂ ਵਿਰੁੱਧ ਦੇ 606ਵੇਂ ਦਿਨ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 147 ਨਸ਼ਾ ਤਸਕਰਾਂ...
ਅਜੀਤ ਡੈਸਕ
29-10-2026