ਕਲਾਨੌਰ (ਗੁਰਦਾਸਪੁਰ), 29 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੁਲਿਸ ਥਾਣਾ ਕਲਾਨੌਰ ਦਾ ਅੱਜ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀਆਂ ਵਲੋਂ ਘਿਰਾਓ ਕੀਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਪੁਲਿਸ ਧੱਕੇਸ਼ਾਹੀ ਖਿਲਾਫ਼ ਐਮ.ਪੀ. ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਥਾਣੇ ਦਾ ਘਿਰਾਓ
ਕਲਾਨੌਰ (ਗੁਰਦਾਸਪੁਰ), 29 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੁਲਿਸ ਥਾਣਾ ਕਲਾਨੌਰ ਦਾ ਅੱਜ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀਆਂ ਵਲੋਂ ਘਿਰਾਓ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
29-10-2026