29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਨਸਾ - ਸਾਨੂੰ ਇਨਸਾਫ਼ ਚਾਹੀਦਾ ਹੈ, ਹਿਰਾਸਤ ਚ ਲਏ ਸਾਡੇ ਲੋਕਾਂ ਨੂੰ ਕੀਤਾ ਜਾਵੇ ਰਿਹਾਅ - ਪਰਮਜੀਤ ਕੌਰ

ਮਾਨਸਾ, 29 ਅਕਤੂਬਰ - ਆਪਣੇ ਪਤੀ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ, ਅਤੇ ਪੁਲਿਸ 'ਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈਣ ਦਾ ਦੋਸ਼...

ਅਜੀਤ ਡੈਸਕ 29-10-2026

ਮਾਨਸਾ, 29 ਅਕਤੂਬਰ - ਆਪਣੇ ਪਤੀ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ, ਅਤੇ ਪੁਲਿਸ 'ਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈਣ ਦਾ ਦੋਸ਼ ਲਗਾਉਂਦੇ ਹੋਏ, ਪਰਮਜੀਤ ਕੌਰ ਨੇ ਕਿਹਾ, "ਜਦੋਂ ਅਸੀਂ ਲਾਸ਼ ਲੈ ਕੇ ਆਏ, ਤਾਂ ਉਹ ਸਾਡੇ ਕੋਲੋਂ ਖੋਹ ਲਈ ਗਈ। ਸਾਨੂੰ ਇਨਸਾਫ਼ ਚਾਹੀਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਜਿਹੜੇ ਲੋਕਾਂ ਨੂੰ (ਪੁਲਿਸ ਨੇ) ਹਿਰਾਸਤ ਵਿਚ ਲਿਆ ਹੋਇਆ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।"

ਪਿਛਲੀ ਖ਼ਬਰ ਨਿਤਿਨ ਨਬੀਨ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰਾਂ ਦੀ ਮਹੱਤਵਪੂਰਨ ਮੀਟਿੰਗ ਅਗਲੀ ਖ਼ਬਰ ਸ਼ਰਧਾਲੂਆਂ ਵਲੋਂ ਡੀ.ਐੱਸ.ਪੀ. ਦਫ਼ਤਰ ਅੱਗੇ ਰੋਸ ਧਰਨਾ