29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਵਿਚ ਲਗਾਤਾਰ ਨਸ਼ਾ ਘੱਟ ਰਿਹਾ ਹੈ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਅਕਤੂਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਨੂੰ ਬਦਨਾਮ ਕਰਨ...

ਅਜੀਤ ਡੈਸਕ 29-10-2026

ਚੰਡੀਗੜ੍ਹ, 29 ਅਕਤੂਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਨੂੰ ਬਦਨਾਮ ਕਰਨ ਵਿਚ ਕੋਈ ਕਸਰ ਨਹੀਂ ਛੱਡੀ,  10 ਸਾਲ ਪੰਜਾਬ ਵਿਚ ਚਿੱਟਾ ਵੇਚਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ  ਏ.ਜੀ.ਟੀ.ਐੱਫ. ਦਾ ਗਠਨ ਕੀਤਾ ਹੈ ਤੇ ਬਹੁਤ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਵਿਚ ਲਗਾਤਾਰ ਨਸ਼ਾ ਘੱਟ ਰਿਹਾ ਹੈ ਜਦਕਿ ਦਿੱਲੀ, ਹਰਿਆਣਾ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿਚ ਨਸ਼ਾ ਵੱਧ ਰਿਹਾ ਹੈ।

ਪਿਛਲੀ ਖ਼ਬਰ ਗੁਰੂਗ੍ਰਾਮ - ਕਾਰ ਦੇ ਖੜੀ ਬੱਸ ਨਾਲ ਟਕਰਾ ਜਾਣ ਨਾਲ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਮੋਰਚੇ 'ਚ ਡਟਿਆ ਜਾਵੇਗਾ - ਅਰਵਿੰਦਰ ਕੌਰ