29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਰਾਹੁਲ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ

ਲੁਧਿਆਣਾ, 29 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਵਿਚ ਬੀਤੇ ਦਿਨੀਂ ਇਕ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਮਾਰ....

ਅਜੀਤ ਡੈਸਕ 29-10-2026

ਲੁਧਿਆਣਾ, 29 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਵਿਚ ਬੀਤੇ ਦਿਨੀਂ ਇਕ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਮਾਰ ਕੇ ਕਤਲ ਕੀਤੇ ਗਏ ਰਾਹੁਲ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਘਰ ਪਹੁੰਚੇ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਫੋਨ ਤੇ ਗੱਲ ਕੀਤੀ ਹੈ ਅਤੇ ਕੇਸ ਬਾਰੇ ਜਾਣਕਾਰੀ ਨਹੀਂ ਹੈ। ਵੜਿੰਗ ਨੇ ਇਸ ਘਟਨਾ ਸਣੇ ਸੂਬੇ ਦੀ ਕਾਨੂੰਨ-ਵਿਵਸਥਾ ਉੱਪਰ ਚਿੰਤਾ ਜ਼ਾਹਿਰ ਕੀਤੀ।

 

ਪਿਛਲੀ ਖ਼ਬਰ ਗੁਰਾਇਆ ਦੇ ਵਪਾਰੀ ਵਰਗ ਨਾਲ ਸਬੰਧਤ ਕਈ ਆਗੂ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਏ ਅਗਲੀ ਖ਼ਬਰ ਕਰਵਾ ਚੌਥ ਵਾਲੇ ਦਿਨ ਗੁਰਾਇਆ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਮੌਤ