29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜ਼ਮੀਨ ਦੀ ਵੱਟ ਨੂੰ ਲੈ ਕੇ ਹੋਏ ਤਕਰਾਰ ਦੌਰਾਨ ਇਕ ਵਿਅਕਤੀ ਦਾ ਕਤਲ

ਕੋਟਲੀ ਸੂਰਤ ਮੱਲੀ (ਬਟਾਲਾ), 29 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮਲੀ ਅਧੀਨ ਆਉਂਦੇ ਪਿੰਡ ਸੰਗਤੂਵਾਲ ਵਿਚੋਂ...

ਅਜੀਤ ਡੈਸਕ 29-10-2026

ਕੋਟਲੀ ਸੂਰਤ ਮੱਲੀ (ਬਟਾਲਾ), 29  ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮਲੀ ਅਧੀਨ ਆਉਂਦੇ ਪਿੰਡ ਸੰਗਤੂਵਾਲ ਵਿਚੋਂ ਅੱਜ ਸ਼ਾਮ ਜ਼ਮੀਨ ਦੀ ਵੱਟ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਹੋਏ ਤਕਰਾਰ ਦੌਰਾਨ ਇਕ ਵਿਅਕਤੀ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।

ਮਿਲੀ ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਦੋਧੀ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਸੰਗਤੂਵਾਲ ਦਾ ਦੂਸਰੀ ਧਿਰ ਵਲੋਂ ਕਹੀ ਮਾਰ ਕੇ ਕਤਲ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਟਲੀ ਸੂਰਤ ਮੱਲੀ ਦੇ ਐਸ.ਐਚ. ਓ. ਸਤਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। 

ਪਿਛਲੀ ਖ਼ਬਰ ਸੱਜ-ਧੱਜ ਕੇ ਕਰਵਾ ਚੌਥ ਮਨਾਉਣ ਪਹੁੰਚੀਆਂ ਔਰਤਾਂ ਅਗਲੀ ਖ਼ਬਰ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜਿਆ