30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।

ਅਜੀਤ ਡੈਸਕ 30-10-2026

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅੱਜ ਇੱਥੇ ਹੋਈ ਇਕੱਤਰਤਾ ਦੌਰਾਨ ਲਿਆ ਗਿਆ ਹੈ।

ਪਿਛਲੀ ਖ਼ਬਰ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੇ ਭੋਗ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਪਹੁੰਚੇ ਅਗਲੀ ਖ਼ਬਰ ਖੇਮਕਰਨ ਵਿਚ ਕਤਲ ਕੀਤੇ ਗਏ ਆੜ੍ਹਤੀ ਗੁਰਸੇਵਕ ਸਿੰਘ ਦੇ ਪਰਿਵਾਰ ਨੇ ਕੀਤੀ ਪ੍ਰੈਸ ਕਾਨਫ਼ਰੰਸ