30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੇ ਭੋਗ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਪਹੁੰਚੇ

ਬੇਗੋਵਾਲ, (ਕਪੂਰਥਲਾ), 30 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਪਹੁੰਚੇ।

ਅਜੀਤ ਡੈਸਕ 30-10-2026

ਪਿਛਲੀ ਖ਼ਬਰ ਰਾਹੁਲ ਗਾਂਧੀ ਅੱਜ ਕਰਨਗੇ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ