31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਸ਼ਹੂਰ ਫ਼ਿਲਮ ਨਿਰਮਾਤਾ ਸੰਜੇ ਗੁਪਤਾ ਦਾ ਦਿਹਾਂਤ

ਮੁੰਬਈ, 31 ਅਕਤੂਬਰ - ਫ਼ਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਪੁਸ਼ਟੀ ਕੀਤੀ ਕਿ ਫ਼ਿਲਮ 'ਕਾਂਟੇ' ਅਤੇ 'ਸ਼ੂਟਆਊਟ ਐਟ ਲੋਖੰਡਵਾਲਾ' ਲਈ ਮਸ਼ਹੂਰ ਫ਼ਿਲਮ...

ਅਜੀਤ ਡੈਸਕ 31-10-2026

ਮੁੰਬਈ, 31 ਅਕਤੂਬਰ - ਫ਼ਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਪੁਸ਼ਟੀ ਕੀਤੀ ਕਿ ਫ਼ਿਲਮ 'ਕਾਂਟੇ' ਅਤੇ 'ਸ਼ੂਟਆਊਟ ਐਟ ਲੋਖੰਡਵਾਲਾ' ਲਈ ਮਸ਼ਹੂਰ ਫ਼ਿਲਮ ਨਿਰਮਾਤਾ ਸੰਜੇ ਗੁਪਤਾ ਦਾ ਦਿਹਾਂਤ ਹੋ ਗਿਆ ਹੈ।  ਅਸ਼ੋਕ ਪੰਡਿਤ ਅਨੁਸਾਰ, ਉਹ ਆਪਣੇ ਘਰ ਡਿੱਗ ਪਏ ਤੇ ਉਨ੍ਹਾਂ ਦੇ ਸਿਰ ਵਿਚ ਸੱਟ ਲੱਗੀ ਤੇ ਉਨ੍ਹਾਂ ਦੀ ਮੌਤ ਹੋ ਗਈ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ - ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ 40 ਉਮੀਦਵਾਰਾਂ ਦਾ ਨਾਂਅ - ਮੁੱਖ ਮ... ਅਗਲੀ ਖ਼ਬਰ ਉੱਤਰਾਖੰਡ ਹੈਲੀਕਾਪਟਰ ਹਾਦਸਾ - ਮ੍ਰਿਤਕ ਦੇਹਾਂ ਨੂੰ ਕੱਢਣ ਲਈ ਮੁਹਿੰਮ ਜਾਰੀ