31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪ ਨੇ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਤੋਂ ਐਲਾਨਿਆ ਉਮੀਦਵਾਰ

ਅਮਲੋਹ, 31 ਅਕਤੂਬਰ (ਕੇਵਲ ਸਿੰਘ) - 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਵਿਧਾਇਕ ਗੁਰਿੰਦਰ ਗੈਰੀ ਬੜਿੰਗ ਨੂੰ ਹਲਕਾ...

ਅਜੀਤ ਡੈਸਕ 31-10-2026

ਅਮਲੋਹ, 31 ਅਕਤੂਬਰ (ਕੇਵਲ ਸਿੰਘ)  - 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਵਿਧਾਇਕ ਗੁਰਿੰਦਰ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਤੋਂ ਉਮੀਦਵਾਰ ਐਲਾਨਿਆ ਹੈ। ਇਸ ਮੌਕੇ 'ਤੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਹੀ ਪਾਰਟੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਰਕਰਾਂ ਨੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਨੂੰ ਇਸ ਵਾਰ ਫਿਰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ।

ਪਿਛਲੀ ਖ਼ਬਰ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਲਗਾਤਾਰ ਤੀਜੀ ਵਾਰ ਮਿਲੀ ਟਿਕਟ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ - ਵਿਧਾਇਕ ਅਮੋਲਕ ਸਿੰਘ ਨੂੰ 'ਆਪ' ਨੇ ਵਿਧਾਨ ਸਭਾ ਹਲਕਾ ਜੈਤੋਂ ਤੋਂ ਉਤਾਰਿਆ ਚੋਣ ਮੈਦਾਨ 'ਚ