ਚੰਡੀਗੜ੍ਹ, 1 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਅੱਜ 'ਪੰਜਾਬੀ ਸੂਬਾ ਦਿਵਸ' ਦੇ ਮੌਕੇ 'ਤੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ...
ਸਾਡਾ ਪੰਜਾਬ ਸਾਡੀ ਸ਼ਾਨ ਹੈ, ਜਿਸਦਾ ਇਤਿਹਾਸ ਕੁਰਬਾਨੀਆਂ ਅਤੇ ਮਾਣਮੱਤੀਆਂ ਪ੍ਰਾਪਤੀਆਂ ਨਾਲ ਭਰਿਆ ਹੋਇਆ ਹੈ... ਆਓ, ਇਸ ਦਿਹਾੜੇ 'ਤੇ ਆਪਣੇ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲਈਏ...
ਇਨਕਲਾਬ ਜ਼ਿੰਦਾਬਾਦ!
ਤਾਜ਼ਾ ਖ਼ਬਰਾਂ
Free
'ਪੰਜਾਬੀ ਸੂਬਾ ਦਿਵਸ' ਦੇ ਮੌਕੇ 'ਤੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ -ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 1 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਅੱਜ 'ਪੰਜਾਬੀ ਸੂਬਾ ਦਿਵਸ' ਦੇ ਮੌਕੇ 'ਤੇ ਸਮੂਹ ਪੰਜਾਬੀਆਂ...
ਅਜੀਤ ਡੈਸਕ
01-11-2026