01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅਮਿਤ ਸ਼ਾਹ ਵਲੋਂ ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ ਦਿਵਸ ਅਤੇ ਹੀਰਾ ਜਯੰਤੀ ਸਮਾਗਮਾਂ 'ਚ ਸ਼ਿਰਕਤ

ਚੰਡੀਗੜ੍ਹ, 1 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਪੁਲਿਸ ਲਾਈਨਜ਼ ਵਿਖੇ ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ...

ਅਜੀਤ ਡੈਸਕ 01-11-2026

ਚੰਡੀਗੜ੍ਹ, 1 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਪੁਲਿਸ ਲਾਈਨਜ਼ ਵਿਖੇ ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ ਦਿਵਸ ਅਤੇ ਹੀਰਾ ਜਯੰਤੀ (ਡਾਇਮੰਡ ਜੁਬਲੀ) ਸਮਾਗਮਾਂ ਦੌਰਾਨ ਚੰਡੀਗੜ੍ਹ ਪੁਲਿਸ ਨੂੰ 'ਪ੍ਰੈਜ਼ੀਡੈਂਟਸ ਕਲਰ' ਪ੍ਰਦਾਨ ਕੀਤਾ।

ਪਿਛਲੀ ਖ਼ਬਰ ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ 'ਤੇ ਕਲੰਕ – ਐਡਵੋਕੇਟ ਧਾਮੀ ਅਗਲੀ ਖ਼ਬਰ ਜ਼ਮੀਨੀ ਵਿਵਾਦ ਕਾਰਨ ਵਿਆਕਤੀ ਦਾ ਕਤਲ