ਚੰਡੀਗੜ੍ਹ, 1 ਨਵੰਬਰ - ਆਮ ਅਤਾਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦਿੱਤਾ ਹੈ, ਪਰ ਇਨਾਂ ਦੋਵਾਂ ਦੀਆਂ ਹਰਕਤਾਂ ਕਰਕੇ ਪਾਰਟੀ ਨੇ ਪਹਿਲਾਂ ਹੀ ਇਨਾਂ ਨੂੰ ਲਾਂਭੇ ਕੀਤਾ ਹੋਇਆ ਸੀ।
ਹੁਣ ਇਹ ਦੋਵੇਂ ਉਸ ਭਾਜਪਾ ਵਿਚ ਜਾਣਗੇ ਜਿਸ ਨੂੰ ਪੰਜਾਬ ਵਿਚ ਉਮੀਦਵਾਰ ਨਹੀਂ ਲੱਭ ਰਹੇ। ਭਾਜਪਾ ਰਹਿੰਦ ਖੂੰਹਦ ਵਾਲੀ ਪਾਰਟੀ ਹੀ ਹੈ, ਜਿਸ ਕੋਲ ਪਾਰਟੀਆਂ ਦੇ ਕੱਢੇ ਲੋਕ ਹੀ ਜਾਂਦੇ ਹਨ।
ਤਾਜ਼ਾ ਖ਼ਬਰਾਂ
Free
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੂੰ ਪਾਰਟੀ ਨੇ ਪਹਿਲਾਂ ਹੀ ਲਾਂਭੇ ਕੀਤਾ ਹੋਇਆ ਸੀ - ਬਲਤੇਜ ਪੰਨੂ
ਚੰਡੀਗੜ੍ਹ, 1 ਨਵੰਬਰ - ਆਮ ਅਤਾਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ...
ਅਜੀਤ ਡੈਸਕ
01-11-2026