ਚੋਗਾਵਾਂ/ ਅੰਮ੍ਰਿਤਸਰ, 1 ਨਵੰਬਰ (ਗੁਰਵਿੰਦਰ ਸਿੰਘ ਕਲਸੀ)-'ਮਾਵਾਂ ਦੀਆਂ ਸਤਿਕਾਰ ਯੋਜਨਾ' ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾ ਸਖੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਪਿੰਡ ਛੰਨ ਕੋਹਾਲੀ ਵਿਖੇ ਵਾਈਸ ਚੇਅਰਮੈਨ ਤਰਸੇਮ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਲਕਾ ਇੰਚਾਰਜ ਸੋਨੀਆ ਮਾਨ ਅਤੇ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।
ਤਾਜ਼ਾ ਖ਼ਬਰਾਂ
Free
ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਖੀਆਂ ਦਾ ਵਿਸ਼ੇਸ਼ ਸਨਮਾਨ
ਚੋਗਾਵਾਂ/ ਅੰਮ੍ਰਿਤਸਰ, 1 ਨਵੰਬਰ (ਗੁਰਵਿੰਦਰ ਸਿੰਘ ਕਲਸੀ)-'ਮਾਵਾਂ ਦੀਆਂ ਸਤਿਕਾਰ ਯੋਜਨਾ' ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾ ਸਖੀਆਂ ਨੂੰ ਸਨਮਾਨਿਤ ਕਰਨ...
ਅਜੀਤ ਡੈਸਕ
01-11-2026