01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡੇਰਾ ਬਾਬਾ ਨਾਨਕ ਪੁਲਿਸ ਨੂੰ ਪਿੰਡ ਪੱਖੋਕੇ ਮਹਿਮਾਰਾਂ ਤੋਂ ਪਾਕਿਸਤਾਨੀ ਡਰੋਨ ਮਿਲਿਆ

ਡੇਰਾ ਬਾਬਾ ਨਾਨਕ, 1 ਨਵੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਨੂੰ ਅੱਜ ਨਜ਼ਦੀਕੀ ਪਿੰਡ ਪੱਖੋਕੇ ਮਹਿਮਾਰਾਂ ਤੋਂ ਇਕ...

ਅਜੀਤ ਡੈਸਕ 01-11-2026

ਡੇਰਾ ਬਾਬਾ ਨਾਨਕ, 1 ਨਵੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਨੂੰ ਅੱਜ ਨਜ਼ਦੀਕੀ ਪਿੰਡ ਪੱਖੋਕੇ ਮਹਿਮਾਰਾਂ ਤੋਂ ਇਕ ਪਾਕਿਸਤਾਨ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਪਾਕਿਸਤਾਨੀ ਡਰੋਨ ਪਿੰਡ ਪੱਖੋਕੇ ਮਹਿਮਾਰਾਂ ਦੇ ਕਿਸਾਨ ਜਸਬੀਰ ਸਿੰਘ ਪੁੱਤਰ ਸੁਲੱਖਣ ਸਿੰਘ ਦੇ ਖੇਤਾਂ ਵਿਚੋਂ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਡਰੋਨ ਨੂੰ ਪੁਲਿਸ ਵਲੋਂ ਆਪਣੇ ਕਬਜ਼ੇ ਵਿਚ ਲੈ ਕੇ ਇਲਾਕੇ ਅੰਦਰ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ ।

ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪਰਗਟ ਸਿੰਘ ਪੁੱਜੇ ਡੇਰਾ ਬਿਆਸ ਅਗਲੀ ਖ਼ਬਰ ਜਲੰਧਰ ਪਹੁੰਚੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਅਦਾਕਾਰ ਬੀਨੂੰ ਢਿੱਲੋਂ, ਦਿਨੇਸ਼ ਔਲਖ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁ...