01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਸ਼ੇ ਨਾਲ ਸਬੰਧਤ ਮਾਮਲੇ ਵਿਚ ਖੰਨਾ ਪੁਲਿਸ ਨੇ ਆਪਣੇ ਹੀ ਇਕ ਕਰਮਚਾਰੀ ਵਿਰੁੱਧ ਕੀਤੀ ਸਖ਼ਤ ਕਾਰਵਾਈ

ਖੰਨਾ, 1 ਨਵੰਬਰ- ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਨਸ਼ੇ ਨਾਲ ਸਬੰਧਤ ਮਾਮਲੇ ਵਿਚ ਖੰਨਾ ਪੁਲਿਸ ਨੇ....

ਅਜੀਤ ਡੈਸਕ 01-11-2026

ਖੰਨਾ, 1 ਨਵੰਬਰ- ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਨਸ਼ੇ ਨਾਲ ਸਬੰਧਤ ਮਾਮਲੇ ਵਿਚ ਖੰਨਾ ਪੁਲਿਸ ਨੇ ਆਪਣੇ ਹੀ ਇਕ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਐੱਸ.ਐੱਸ.ਪੀ. ਖੰਨਾ, ਡਾ. ਦਰਪਨ ਆਹਲੂਵਾਲੀਆ ਨੇ ਮੁਲਜ਼ਮਾਂ ਤੋਂ ਕਥਿਤ ਤੌਰ 'ਤੇ ਗਲਤ ਢੰਗ ਨਾਲ ਬਰਾਮਦਗੀ ਦੇ ਵਾਇਰਲ ਵੀਡੀਓ ਦਾ ਖੁਦ ਨੋਟਿਸ ਲਿਆ ਅਤੇ ਤੁਰੰਤ ਕਾਰਵਾਈ ਕੀਤੀ।

ਮਾਮਲੇ ਵਿਚ ਕੀਤੀਆਂ ਗਈਆਂ ਕਾਰਵਾਈਆਂ:

1. ਮੁਲਜ਼ਮ ਨੂੰ ਕੱਲ੍ਹ ਰਾਤ ਰਿਹਾਅ ਕਰ ਦਿੱਤਾ ਗਿਆ।

2. ਸ਼ਾਮਲ ਪੁਲਿਸ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ।

3. ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿਚ ਇਕ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਗਈ ਸੀ।

ਪਿਛਲੀ ਖ਼ਬਰ ਪਠਾਨਮਾਜਰਾ ਅਤੇ ਜੋੜਾਮਾਜਰਾ ਕੱਲ੍ਹ ਭਾਜਪਾ ਵਿਚ ਹੋ ਸਕਦੇ ਹਨ ਸ਼ਾਮਿਲ- ਸੂਤਰ ਅਗਲੀ ਖ਼ਬਰ ਰਾਮਪਾਲ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਥਾਣਾ ਟਾਂਡਾ ਅੱਗੇ ਧਰਨਾ ਜਾਰੀ, ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ