ਜਲੰਧਰ, 1 ਨਵੰਬਰ (ਸਾਬੀ)-‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਦੇ ਸ਼ਾਨਦਾਰ ਖੇਡ ਸਮਾਗਮ ਦਾ ਸਿਹਰਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਜਾਂਦਾ ਹੈ। ਹਰੇ-ਭਰੇ ਆਲੇ-ਦੁਆਲੇ, ਰੌਣਕ ਭਰੇ ਮਾਹੌਲ ਤੇ ਆਧੁਨਿਕ ਸਹੂਲਤਾਂ ਨੇ ਇਸ ਖੇਤਰ ਦੇ ਸਭ ਤੋਂ ਵੱਡੇ ਖੇਡ ਸਮਾਗਮ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾ ਦਿੱਤਾ ਹੈ। ਪ੍ਰਸ਼ੰਸਕ ਇਸ ਉਤਸਵ ਭਰੇ ਮਾਹੌਲ ਦਾ ਆਨੰਦ ਲੈਣ ਲਈ ਸਟੇਡੀਅਮ ਵਿਚ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ।
ਤਾਜ਼ਾ ਖ਼ਬਰਾਂ
Free
ਪੰਜਾਬ ਸਰਕਾਰ ਨੇ ਨਿੱਘੀ ਮਹਿਮਾਨ ਨਿਵਾਜ਼ੀ ਦੇ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਏ
ਜਲੰਧਰ, 1 ਨਵੰਬਰ (ਸਾਬੀ)-‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਦੇ ਸ਼ਾਨਦਾਰ ਖੇਡ ਸਮਾਗਮ ਦਾ ਸਿਹਰਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਜਾਂਦਾ ...
ਅਜੀਤ ਡੈਸਕ
02-11-2026