ਚੰਡੀਗੜ੍ਹ, 2 ਨਵੰਬਰ- ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵਿਧਾਨ ਸਭਾ ਸਪੀਕਰ ਨੂੰ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰੇਗੀ। ਆਮ ਆਦਮੀ ਪਾਰਟੀ ਪਹਿਲਾਂ ਹੀ ਦੋਵਾਂ ਵਿਧਾਇਕਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਚੁੱਕੀ ਹੈ। ਇਸ ਤੋਂ ਬਾਅਦ ਦੋਵਾਂ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।
ਤਾਜ਼ਾ ਖ਼ਬਰਾਂ
Free
ਪਠਾਣਮਾਜਰਾ ਅਤੇ ਜੋੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ
ਚੰਡੀਗੜ੍ਹ, 2 ਨਵੰਬਰ- ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵਿਧਾਨ ਸਭਾ ਸਪੀਕਰ ਨੂੰ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰੇਗੀ।
ਅਜੀਤ ਡੈਸਕ
02-11-2026