ਚੰਡੀਗੜ੍ਹ, 2 ਨਵੰਬਰ- ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਹੋਇਆ ਮਨਜ਼ੂਰ ਕਰ ਲਿਆ ਗਿਆ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕੀਤਾ ਹੈ। ਕੁੰਵਰ ਵਿਜੇ ਪ੍ਰਤਾਪ ਅੱਜ ਹੀ ਵਿਧਾਇਕ ਛੱਡ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।
ਤਾਜ਼ਾ ਖ਼ਬਰਾਂ
Free
ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਹੋਇਆ ਮਨਜ਼ੂਰ
ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਹੋਇਆ ਮਨਜ਼ੂਰ
ਅਜੀਤ ਡੈਸਕ
02-11-2026