ਸ੍ਰੀਨਗਰ, 3 ਨਵੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਸ੍ਰੀਨਗਰ ਵਿਚ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਉਮਰ ਆਦਿਲ ਡਾਰ ਅਤੇ ਉਸਦੇ ਸਾਥੀਆਂ ਨਾਲ ਜੁੜੇ 'ਟੈਰਰ ਫੰਡਿੰਗ' (ਦਹਿਸ਼ਤਗਰਦੀ ਲਈ ਫੰਡ ਮੁਹੱਈਆ ਕਰਵਾਉਣ) ਦੇ ਇਕ ਮਾਮਲੇ ਦੇ ਸੰਬੰਧ ਵਿਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ, ਇਹ ਜਾਂਚ ਉਨ੍ਹਾਂ ਦੋਸ਼ਾਂ ਨਾਲ ਸੰਬੰਧਿਤ ਹੈ ਕਿ ਉਮਰ ਆਦਿਲ ਡਾਰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ 'ਲਸ਼ਕਰ-ਏ-ਤੋਇਬਾ' ਲਈ ਇਕ 'ਓਵਰ ਗਰਾਊਂਡ ਵਰਕਰ' ਵਜੋਂ ਕੰਮ ਕਰ ਰਿਹਾ ਸੀ ਅਤੇ ਇਸ ਸੰਗਠਨ ਨਾਲ ਜੁੜੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਸ਼ਾਮਿਲ ਸੀ।
ਤਾਜ਼ਾ ਖ਼ਬਰਾਂ
Free
ਈ.ਡੀ. ਵਲੋਂ ਸ੍ਰੀਨਗਰ ਵਿਚ ਚਾਰ ਥਾਵਾਂ 'ਤੇ ਛਾਪੇਮਾਰੀ
ਸ੍ਰੀਨਗਰ, 3 ਨਵੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਸ੍ਰੀਨਗਰ ਵਿਚ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਉਮਰ ਆਦਿਲ ਡਾਰ...
ਅਜੀਤ ਡੈਸਕ
03-11-2026